Ja Tu Mere Wal Hai
Bhai Jujhar Singh Ji Hazuri Ragi Sri Darbar Sahib
5:42ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਮੇਰੇ ਰਾਮ ਪਿਆਰੇ ॥ ਮੇਰੇ ਰਾਮ ਪਿਆਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਮੇਰੇ ਰਾਮ ਪਿਆਰੇ ॥ ਮੇਰੇ ਰਾਮ ਪਿਆਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਚਾਮਕਨਿ ਤਾਰੇ ॥ ਚਾਮਕਨਿ ਤਾਰੇ ॥