Jo Mange Thakur Apne Te
Bhai Surinder Singh Ji Jodhpuri
6:18ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥