Jis Ke Sir Upar Tu Swami

Jis Ke Sir Upar Tu Swami

Mohammed Rafi, Chorus

Длительность: 3:11
Год: 1972
Скачать MP3

Текст песни

ਜਿਸ ਕੇ ਸਿਰ ਉੱਪਰ ਤੂੰ ਸੁਆਮੀ ਸੋ ਦੁੱਖ ਕੈਸਾ ਪਾਵੈ ।।
ਜਿਸ ਕੇ ਸਿਰ ਉੱਪਰ ਤੂੰ ਸੁਆਮੀ ਸੋ ਦੁੱਖ ਕੈਸਾ ਪਾਵੈ ।।
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥
ਮਰਣਾ ਚੀਤਿ ਨ ਆਵੈ ॥੧॥
ਜਿਸ ਕੇ ਸਿਰ ਉੱਪਰ ਤੂੰ ਸੁਆਮੀ ਸੋ ਦੁੱਖ ਕੈਸਾ ਪਾਵੈ ।।

ਸਤਿਨਾਮ ਸਤਿਨਾਮ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥
ਸਤਿਗੁਰ ਕਾ ਦਿਲਾਸਾ ॥੨॥
ਜਿਸ ਕੇ ਸਿਰ ਉੱਪਰ ਤੂੰ ਸੁਆਮੀ ਸੋ ਦੁੱਖ ਕੈਸਾ ਪਾਵੈ ।।

ਸਤਿਨਾਮ ਸਤਿਨਾਮ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਜਿਸ ਕੇ ਸਿਰ ਉੱਪਰ ਤੂੰ ਸੁਆਮੀ ਸੋ ਦੁੱਖ ਕੈਸਾ ਪਾਵੈ ।।

ਸਤਿਨਾਮ ਸਤਿਨਾਮ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ